Answer:
ਖ਼ਾਲਸਾ ਸ਼ਬਦ ਅਰਬੀ ਭਾਸ਼ਾ ਦੇ ਸ਼ਬਦ ਖ਼ਾਲਿਸ ਤੋਂ ਬਣਿਆ ਹੈ ਜਿਸਦਾ ਅਰਥ ਹੈ - ਪਾਕ, ਸ਼ੁੱਧ, ਬੇਐਬ ਜਾਂ ਬੇਦਾਗ਼। ਇਹ ਸ਼ਬਦ ਸਿੱਖ ਕੌਮ ਲਈ ਵਰਤਿਆ ਜਾਂਦਾ ਹੈ। ਗੁਰੂ ਗੋਬਿੰਦ ਸਿੰਘ ਜੀ ਨੇ 13 ਅਪ੍ਰੈਲ 1699ਈ. ਵਿੱਚ ਵਿਸਾਖੀ ਵਾਲੇ ਦਿਨ ਅਨੰਦਪੁਰ ਸਾਹਿਬ ਵਿੱਚ ਪੰਜ ਪਿਆਰਿਆਂ[1][2] ਨੂੰ ਅਮ੍ਰਿਤ ਛਕਾ ਕੇ ਖ਼ਾਲਸਾ ਪੰਥ ਸਾਜਿਆ। ਇਸ ਦਿਨ ਤੋਂ ਸਮੂਹ ਅੰਮ੍ਰਿਤਧਾਰੀ ਸਿੱਖਾਂ ਨੂੰ ਖ਼ਾਲਸਾ ਕਿਹਾ ਜਾਣ ਲੱਗਿਆ। 1699 ਵਿੱਚ ਵਿਸਾਖੀ ਦੇ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਆਨੰਦਪੁਰ ਸਾਹਿਬ ਵਿੱਚ ਸਿੱਖ ਧਰਮ ਦੇ ਅਨੁਯਾਈਆਂ ਦੀ ਇੱਕ ਮਹਾਨ ਸਭਾ ਬੁਲਾਈ।
1699 ਵਿੱਚ ਵਿਸਾਖੀ ਦੇ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਆਨੰਦਪੁਰ ਸਾਹਿਬ ਵਿੱਚ ਸਿੱਖ ਧਰਮ ਦੇ ਅਨੁਯਾਈਆਂ ਦੀ ਇੱਕ ਮਹਾਨ ਸਭਾ ਬੁਲਾਈ।ਇਸ ਸਭਾ ਵਿੱਚ ਵੱਖ-ਵੱਖ ਪ੍ਰਦੇਸ਼ਾਂ ਤੋਂ ਲਗਭਗ 80 ਹਜ਼ਾਰ ਸਿੱਖ ਇਕੱਠੇ ਹੋਏ। ਜਦ ਸਭਾ ਵਿੱਚ ਸਭ ਲੋਕ ਬੈਠ ਗਏ ਤਾਂ ਗੁਰੂ ਜੀ ਸਭਾ ਵਿੱਚ ਆਏ। ਇਸ ਪਿੱਛੋਂ ਉਹਨਾਂ ਨੇ ਤਲਵਾਰ ਨੂੰ ਮਿਆਨ ਵਿੱਚੋਂ ਕੱਢ ਕੇ ਲਹਿਰਾਇਆ ਅਤੇ ਲਲਕਾਰ ਕੇ ਕਿਹਾ, "ਹੈ ਕੋਈ ਅਜਿਹਾ ਸਿੱਖ ਜੋ ਧਰਮ ਲਈ ਆਪਣੇ ਪ੍ਰਾਣਾਂ ਦਾ ਬਲੀਦਾਨ ਦੇ ਸਕੇ।" ਇਹ ਸੁਣ ਕੇ ਸਭਾ ਵਿੱਚ ਸੰਨਾਟਾ ਛਾ ਗਿਆ। ਗੁਰੂ ਜੀ ਨੇ ਸ਼ਬਦਾਂ ਨੂੰ ਤਿੰਨ ਵਾਰ ਦੁਹਰਾਇਆ। ਅੰਤ ਵਿੱਚ ਦਇਆ ਰਾਮ ਨਾਂ ਦੇ ਇੱਕ ਖੱਤਰੀ ਨੇ ਆਪਣੇ ਆਪ ਨੂੰ ਬਲੀਦਾਨ ਲਈ ਪੇਸ਼ ਕੀਤਾ। ਗੁਰੂ ਜੀ ਉਸਨੂੰ ਨਜ਼ਦੀਕ ਲੱਗੇ ਤੰਬੂ ਵਿੱਚ ਲੈ ਗਏ ਅਤੇ ਲਹੂ ਨਾਲ ਭਿੱਜੀ ਤਲਵਾਰ ਲੈ ਕੇ ਬਾਹਰ ਆਏ। ਗੁਰੂ ਸਾਹਿਬ ਨੇ ਤੰਬੂ ਵਿਚ ਕੀ ਕੌਤਕ ਕੀਤਾ ਇਹ ਗੁਰੂ ਦਾ ਰਹੱਸ ਹੈ ਜਿਸ ਨੂੰ ਗੁਰੂ ਹੀ ਜਾਣਦਾ ਹੈ
ਸ਼ਬਦਾਂ ਨੂੰ ਤਿੰਨ ਵਾਰ ਦੁਹਰਾਇਆ। ਅੰਤ ਵਿੱਚ ਦਇਆ ਰਾਮ ਨਾਂ ਦੇ ਇੱਕ ਖੱਤਰੀ ਨੇ ਆਪਣੇ ਆਪ ਨੂੰ ਬਲੀਦਾਨ ਲਈ ਪੇਸ਼ ਕੀਤਾ। ਗੁਰੂ ਜੀ ਉਸਨੂੰ ਨਜ਼ਦੀਕ ਲੱਗੇ ਤੰਬੂ ਵਿੱਚ ਲੈ ਗਏ ਅਤੇ ਲਹੂ ਨਾਲ ਭਿੱਜੀ ਤਲਵਾਰ ਲੈ ਕੇ ਬਾਹਰ ਆਏ। ਗੁਰੂ ਸਾਹਿਬ ਨੇ ਤੰਬੂ ਵਿਚ ਕੀ ਕੌਤਕ ਕੀਤਾ ਇਹ ਗੁਰੂ ਦਾ ਰਹੱਸ ਹੈ ਜਿਸ ਨੂੰ ਗੁਰੂ ਹੀ ਜਾਣਦਾ ਹੈਕੁਝ ਚਿਰ ਤੋਂ ਬਾਅਦ ਗੁਰੂ ਜੀ ਖੂਨ ਨਾਲ ਭਰੀ ਤਲਵਾਰ ਲੈ ਕੇ ਤੰਬੂ ਤੋਂ ਬਾਹਰ ਆਏ ਅਤੇ ਇੱਕ ਹੋਰ ਵਿਅਕਤੀ ਦੇ ਸਿਰ ਦੀ ਮੰਗ ਕੀਤੀ। ਇਸ ਵਾਰ ਦਿੱਲੀ ਨਿਵਾਸੀ ਧਰਮ ਦਾਸ ਜੱਟ ਨੇ ਆਪਣੇ ਆਪ ਨੂੰ ਪੇਸ਼ ਕੀਤਾ। ਗੁਰੂ ਜੀ ਨੇ ਇਹ ਕ੍ਰਮ ਤਿੰਨ ਵਾਰ ਹੋਰ ਦੁਹਰਾਇਆ। ਗੁਰੂ ਜੀ ਦੀ ਆਗਿਆ ਦਾ ਪਾਲਣ ਕਰਦੇ ਹੋਏ ਨੰਬਰਦਾਰ ਮੋਹਕਮ ਚੰਦ, ਸਾਹਿਬ ਚੰਦ ਅਤੇ ਹਿੰਮਤ ਰਾਏ ਨਾਮ ਦੇ ਤਿੰਨ ਵਿਅਕਤੀਆਂ ਨੇ ਆਪਣੇ ਆਪ ਨੂੰ ਬਲੀਦਾਨ ਦੇਣ ਲਈ ਪੇਸ਼ ਕੀਤਾ। ਅੰਤ ਵਿੱਚ ਗੁਰੂ ਜੀ ਪੰਜਾਂ ਪਿਆਰਿਆਂ ਨੂੰ ਸਭਾ ਵਿੱਚ ਲਿਆਏ ਅਤੇ ਉਹਨਾਂ ਨੂੰ 'ਪੰਜ ਪਿਆਰੇ' ਨਾਮ ਦਿੱਤਾ।
Explanation:
ਜੀਵਨ ਪੰਥ ਸਿੱਖ ਧਰਮ ਦੇ ਮੁਖਿਆ ਅਦਰਸ਼ ਹਨ। ਇਹ ਗੁਰੂ ਨਾਨਕ ਦੇਵ ਜੀ ਤੋਂ ਲੇਕਰ ਗੁਰੂ ਗੋਬਿੰਦ ਸਿੰਘ ਜੀ ਦੇ ਦਸਵੇਂ ਗੁਰੂ ਗੁਰੂ ਗ੍ਰੰਥ ਸਾਹਿਬ ਜੀ ਤੱਕ ਦੀ ਸਿੱਖ ਸੰਗਤ ਦੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਇਸ ਦੀ ਆਧਾਰਸ਼ਿਲਾ ਬੁੱਧੀ, ਸਮਰਪਣ, ਸੇਵਾ, ਪਰਮਾਤਮਾ ਦੀ ਭਗਤੀ, ਅਖੰਡ ਸਾਹਿਬ, ਦਸਵਾਂ ਗੁਰੂ ਦੀ ਬਾਣੀ ਦੀ ਅਨੁਸਰਣਾਤਮਕ ਜੀਵਨ ਜੋਡਦਾ ਹੈ।
Copyright © 2024 EHUB.TIPS team's - All rights reserved.
Answers & Comments
Verified answer
Answer:
Hope it helps
Plz mark BRAINLIST❤

Please make me brain list.................................